Punjab
ਪੰਜਾਬ ਪੁਲਿਸ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਗੁਜਰਾਤ ਪ੍ਰੋਡਕਸ਼ਨ ਵਾਰੰਟ ‘ਤੇ ਲੈ ਕੇ ਗਈ

24ਅਗਸਤ 2023: ਪੰਜਾਬ ਪੁਲਿਸ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਗੁਜਰਾਤ ਲੈ ਗਈ ਹੈ। ਮੁਲਜ਼ਮ ਨੂੰ ਸਖ਼ਤ ਸੁਰੱਖਿਆ ਹੇਠ ਪਹਿਲਾਂ ਬਠਿੰਡਾ ਤੋਂ ਮੁਹਾਲੀ ਲਿਆਂਦਾ ਗਿਆ ਜਿੱਥੋਂ ਟੀਮ ਜਹਾਜ਼ ਰਾਹੀਂ ਗੁਜਰਾਤ ਲਈ ਰਵਾਨਾ ਹੋਈ। ਗੁਜਰਾਤ ਪੁਲਿਸ ਨੇ ਬਿਸ਼ਨੋਈ ਦੇ ਖਿਲਾਫ ਨਸ਼ਾ ਤਸਕਰੀ ਦਾ ਮਾਮਲਾ ਦਰਜ ਕੀਤਾ ਹੈ। ਦੋਸ਼ ਹੈ ਕਿ ਉਸ ਨੇ ਪਾਕਿਸਤਾਨ ਤੋਂ ਸਮੁੰਦਰ ਰਾਹੀਂ ਨਸ਼ੀਲੇ ਪਦਾਰਥਾਂ ਮੰਗਵਾਏ ਸਨ|
Continue Reading