Connect with us

Uncategorized

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਦੋ ਸਕੀਆਂ ਭੈਣਾਂ ਦੇ ਕਤਲ ਮਾਮਲੇ ਵਿੱਚ ਐਸ.ਐਸ.ਪੀ. ਮੋਗਾ ਤੋਂ ਐਕਸ਼ਨ ਟੇਕਨ ਰਿਪੋਰਟ ਤਲਬ

Published

on

ms tejinder kaur

ਮੋਗਾ ਜ਼ਿਲ੍ਹੇ ਦੀਆਂ ਦੋ ਭੈਣਾਂ ਨੂੰ ਅਗਵਾ ਕਰਨ ਅਤੇ ਕਤਲ ਕਰਨ ਦੇ ਮਾਮਲੇ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਸੂ ਮੋਟੋ ਨੋਟਿਸ ਲੈਂਦੇ ਹੋਏ ਇਸ ਮਾਮਲੇ ਵਿੱਚ ਐਸ.ਐਸ.ਪੀ. ਮੋਗਾ ਤੋਂ ਰਿਪੋਰਟ ਤਲਬ ਕੀਤੀ ਹੈ।
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੈਅਰਪਰਸਨ ਸ਼੍ਰੀਮਤੀ ਤੇਜਿੰਦਰ ਕੋਰ ਨੇ ਦੱਸਿਆ ਕਿ ਮੀਡੀਆ ਰਾਹੀ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ। ਜਿਸ ਤੇ ਸੂ-ਮੋਟੋ ਨੋਟਿਸ ਲੈਂਦੇ ਹੋਏ ਐਸ.ਐਸ.ਪੀ. ਮੋਗਾ ਨੂੰ ਹਦਾਇਤ ਕੀਤੀ ਹੈ ਕਿ ਉਹ ਇਸ ਮਾਮਲੇ ਸਬੰਧੀ ਕੋਰਟ ਵਿੱਚ ਚਲਾਨ ਪੇਸ਼ ਕਰਕੇ 7 ਅਪ੍ਰੈਲ 2021 ਨੂੰ  ਸਬੰਧਤ ਡਿਪਟੀ ਸੁਪਰਡੈਂਟ ਆਫ ਪੁਲਿਸ ਰਾਹੀਂ ਐਕਸ਼ਨ ਟੇਕਨ ਰਿਪੋਰਟ ਤਲਬ ਕੀਤੀ ਹੈ ।

Continue Reading
Click to comment

Leave a Reply

Your email address will not be published. Required fields are marked *