Connect with us

Uncategorized

ਪੰਜਾਬ ਰਾਜ ਮਹਿਲਾ ਕਮਿਸ਼ਨ ਦਾ ਦਫ਼ਤਰ ਐਸ.ਏ.ਐਸ.ਨਗਰ ਵਿਖੇ ਤਬਦੀਲ

Published

on

manisha gulati

ਪੰਜਾਬ ਰਾਜ ਮਹਿਲਾ ਕਮਿਸ਼ਨ ਦਾ ਦਫ਼ਤਰ ਚੰਡੀਗੜ੍ਹ ਤੋਂ ਐਸ.ਏ.ਐਸ.ਨਗਰ ਵਿਖੇ ਤਬਦੀਲ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਦੱਸਿਆ ਕਿ ਚੰਡੀਗੜ੍ਹ ਸਥਿਤ ਦਫਤਰ ਪੰਜਵੀਂ ਮੰਜ਼ਿਲ ਤੇ ਸਥਿਤ ਸੀ ਜਿਸ ਕਾਰਨ ਮਹਿਲਾਵਾਂ ਨਾਲ ਸਬੰਧਤ ਵੱਖ-ਵੱਖ ਕੇਸਾਂ ਵਿੱਚ ਨਾਲ ਆਉਂਣ ਵਾਲੇ ਬਜ਼ੁਰਗਾਂ ਨੂੰ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਸੀ ਇਸ ਲਈ ਕਮਿਸ਼ਨ ਦੇ ਦਫ਼ਤਰ ਨੂੰ ਐਸ.ਸੀ.ਉ.ਨੰ 5, ਫੇਜ਼ 1 ਮੁਹਾਲੀ ਵਿਖੇ ਤਬਦੀਲ ਕੀਤਾ ਗਿਆ ਹੈ।