Punjab ਪੰਜਾਬ ਵਿਧਾਨ ਸਭਾ ਦਾ ਇਜਲਾਸ 24 ਜੂਨ ਨੂੰ Published 4 years ago on June 16, 2022 By admin ਚੰਡੀਗੜ, : ਵਿਧਾਨ ਸਭਾ ਦੇ ਬੁਲਾਰੇ ਨੇ ਦੱਸਿਆ ਹੈ ਕਿ ਪੰਜਾਬ ਦੇ ਰਾਜਪਾਲ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਨੂੰ ਇਸ ਦੇ ਦੂਜੇ ਬਜਟ ਸਮਾਗਮ ਲਈ 24 ਜੂਨ ਨੂੰ ਸਵੇਰੇ 11.00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ ਵਿਖੇ ਬੁਲਾਇਆ ਗਿਆ ਹੈ। Related Topics:AAPAAP Punjabbhagwant maanPunjabpunjab cmpunjab governmentVidhan Sabha Up Next ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 17 ਜੂਨ ਨੂੰ Don't Miss 17 ਜੂਨ ਤੋਂ ਬਾਅਦ ਨਵੇਂ ਚੇਅਰਮੈਨ ਦੀ ਨਿਯੁਕਤੀ ਤੱਕ ਵੈਟ ਟ੍ਰਿਬਿਊਨਲ ਦੇ ਸਿੰਗਲ ਮੈਂਬਰ ਕੋਲ ਟ੍ਰਿਬਿਊਨਲ ਦੇ ਕੰਮਕਾਜ ਦੀਆਂ ਹੋਣਗੀਆਂ ਸ਼ਕਤੀਆਂ Continue Reading You may like Satnam Singh Sandhu ਤੇ Charanjit Singh Channi ਦੀ ਸੰਸਦ ਵਿੱਚ ਸਿੱਖ ਮਸਲਿਆਂ ‘ਤੇ ਬੇਬਾਕ ਆਵਾਜ਼! ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ ਮੰਡੋਲੀ ਦੇ ਮਕੈਨਿਕ ਨੂੰ 90,000 ਦੇ ਸੰਭਾਵਿਤ ਇਲਾਜ ਖਰਚ ਤੋਂ ਬਚਾਇਆ ਪੰਜਾਬ ਦੇ ਨੌਜਵਾਨਾਂ ਦੇ ਹੱਥਾਂ ਵਿੱਚ ਨਸ਼ਿਆਂ ਦੇ ਟੀਕਿਆਂ ਦੀ ਥਾਂ ਲੰਚ ਬਾਕਸ ਦੇਖਣਾ ਚਾਹੁੰਦਾ ਹਾਂ: CM ਮਾਨ ਆਉਣ ਵਾਲੇ 3 ਦਿਨ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਰਾਹੀਂ ਅਹਿਮ ਭੂਮਿਕਾ ਨਿਭਾਉਣਗੇ: CM ਮਾਨ ਮਹਿਲਾ ਕਮਿਸ਼ਨ ਦੀ ਤਲਬੀ ਦੇ ਬਾਵਜੂਦ ਨਹੀਂ ਪੇਸ਼ ਹੋਏ ਸੁਖਪਾਲ ਖਹਿਰਾ ਮੁੱਲਾਂਪੁਰ ਸਟੇਡੀਅਮ ‘ਚ ਖੇਡੇ ਜਾਣਗੇ IPL ਮੈਚ