Punjab
ਪੰਜਾਬ ਵਿਧਾਨ ਸਭਾ ਬਜਟ ਸੈਸ਼ਨ ‘ਚ ਰੰਗਲੇ ਪੰਜਾਬ ਵੱਲ ਵਧਦੇ ਪੰਜਾਬ ਦੀ ਝਲਕ ਦੇਵੇਗੀ ਦਿਖਾਈ – CM ਮਾਨ

ਮਾਨ ਸਰਕਾਰ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਬਜਟ ਪੇਸ਼ ਕੀਤਾ ਜਾਣਾ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ।
ਆਪਣੇ ਟਵੀਟ ਵਿੱਚ ਸੀ.ਐਮ. ਮਾਨ ਨੇ ਅੱਜ ਦਾ ਦਿਨ ਇਤਿਹਾਸਕ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਅੱਜ ਦੇ ਦਿਨ ਹੀ ਸਾਨੂੰ ਪੰਜਾਬ ਦੇ ਲੋਕਾਂ ਦਾ ਫਤਵਾ ਚੋਣ ਨਤੀਜਿਆਂ ਦੇ ਰੂਪ ‘ਚ ਮਿਲਿਆ ਸੀ…ਅੱਜ ਸਾਡੀ ਸਰਕਾਰ ਆਪਣਾ ਪਹਿਲਾ ਪੂਰਾ ਬਜਟ ਪੇਸ਼ ਕਰਨ ਜਾ ਰਹੀ ਹੈ…ਮੈਨੂੰ ਉਮੀਦ ਹੈ ਕਿ ਅੱਜ ਦਾ ਬਜਟ ਲੋਕ ਹਿੱਤ ਅਤੇ ‘ਰੰਗਲੇ ਪੰਜਾਬ’ ਵੱਲ ਵਧ ਰਹੇ ਪੰਜਾਬ ਦੀ ਝਲਕ ਦੇਖਣ ਨੂੰ ਮਿਲੇਗੀ।

Continue Reading