bettilt giriş
Punjab Women Commission Chairperson Manisha Gulati was
Connect with us

Punjab

ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾਇਆ ਗਿਆ

Published

on

ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਦੱਸ ਦਈਏ ਕਿ ਮਨੀਸ਼ਾ ਗੁਲਾਟੀ ਨੂੰ ਪੰਜਾਬ ਸਰਕਾਰ ਨੇ 18/09/2020 ਨੂੰ 3 ਸਾਲ ਦਾ ਵਾਧਾ ਦਿੱਤਾ ਸੀ। ਜਿਸ ਦੌਰਾਨ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਭਲਾਈ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਰਕਾਰੀ ਨਿਯਮਾਂ ਤਹਿਤ ਮਿਆਦ ਵਧਾਉਣ ਦੀ ਕੋਈ ਵਿਵਸਥਾ ਨਹੀਂ ਹੈ। ਜਿਸ ਕਾਰਨ ਉਸ ਤੋਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦਾ ਅਹੁਦਾ ਵਾਪਸ ਲੈ ਲਿਆ ਗਿਆ ਹੈ।

2