Connect with us

News

PUNJAB ‘ਚ ਡੈਮਾਂ ਤੋਂ ਛੱਡਿਆ ਜਾ ਰਿਹਾ ਹੋਰ ਪਾਣੀ, ਹੜ੍ਹਾਂ ਦਾ ਖਤਰਾਂ ਵਧਿਆ

Published

on

PUNJAB NEWS : ਪੰਜਾਬ ਵਿਚ ਮੀਂਹ ਅਤੇ ਡੈਮਾਂ ਤੋਂ ਲਗਾਤਾਰ ਪਾਣੀ ਛੱਡਣ ਕਾਰਨ ਪੰਜਾਬ ਦੇ ਕਈ ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ। ਦਰਿਆਵਾਂ ਵਿੱਚ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ ਜਿਸ ਕਾਰਨ ਪਿੰਡਾਂ ‘ਤੇ ਅਸਰ ਪੈ ਰਿਹਾ ਹੈ। ਅੱਜ ਵੀ ਰਾਵੀ ਅਤੇ ਬਿਆਸ ਦਰਿਆ ਵਿੱਚ ਪਾਣੀ ਦਾ ਪਧਰ ਵਧਨ ਕਾਰਨ ਪਾਖੜਾਂ ਡੈਮ, ਦੇ ਗੈਟ 2 ਫੁੱਟ ਹੋਰ ਖੋਲੇ ਜਾਂ ਰਹੇ ਹਨ। ਬੁੱਧਵਾਰ ਨੂੰ ਅਜਨਾਲਾ, ਅੰਮ੍ਰਿਤਸਰ ਦੇ ਲਗਭਗ 15 ਪਿੰਡ ਪ੍ਰਭਾਵਿਤ ਹੋਏ ਸਨ।

ਇਸ ਦੌਰਾਨ, ਕੁਝ ਰਾਹਤ ਇਸ ਗੱਲ ਦੀ ਵੀ ਹੈ ਕਿ ਅੱਜ ਸੂਬੇ ਵਿੱਚ ਭਾਰੀ ਮੀਂਹ ਦੇ ਅਸਾਰ ਨਹੀ ਹਨ। ਪਰ ਜੰਮੂ-ਕਸ਼ਮੀਰ ਲਈ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਨਾਲ ਰਾਵੀ ਨਦੀ ਵਿੱਚ ਪਾਣੀ ਦਾ ਪਧਰ ਹੋਰ ਵੱਧ ਸਕਦਾ ਹੈ, ਓਧਰ ਹਿ ਹਿਮਾਚਲ ਪ੍ਰਦੇਸ਼ ਦੇ 5 ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਗਹੇਗਾ। ਜੇਕਰ ਇਨ੍ਹਾਂ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਂਦਾ ਹੈ, ਤਾਂ ਇਸ ਦਾ ਪ੍ਰਭਾਵ ਬਿਆਸ ਦਰਿਆ ਵਿੱਚ ਦਿਖਾਈ ਦੇਵੇਗਾ।

ਤਾਂ ਓਧਰ ਹਿ, ਪੰਜਾਬ ਸਰਕਾਰ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਰਕਾਰੀ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ। ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ। ਰਾਵੀ-ਬਿਆਸ ਅਤੇ ਸਤਲੁਜ ਦਰਿਆਵਾਂ ਵਿੱਚ ਵਧਦੇ ਪਾਣੀ ਦੇ ਪੱਧਰ ਕਾਰਨ, ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਫਿਰੋਜ਼ਪੁਰ ਅਤੇ ਫਾਜ਼ਿਲਕਾ ਜ਼ਿਲ੍ਹੇ ਪਾਣੀ ਦੀ ਲਪੇਟ ਵਿੱਚ ਹਨ ਜਿਥੇ ਰੈਸਕਿਓ ਅਪਰੈਸ਼ਨ ਲਗਾਤਾਰ ਜਾਰੀ ਏ…

Continue Reading