Punjab
ਪੰਜਾਬੀ ਅਦਾਕਾਰ ਗਿੱਪੀ ਗਰੇਵਾਲ

ਪੰਜਾਬੀ ਗਾਇਕ ਅਤੇ ਪੰਜਾਬੀ ਅਦਾਕਾਰ ਗਿੱਪੀ ਗਰੇਵਾਲ ਅੱਜ ਉਹ ਕਿਸੀ ਪਛਾਣ ਦੇ ਮੋਹਤਾਜ ਨਹੀ ਹਨ। ਦੱਸ ਦੇਈਏ ਕਿ ਅੱਜ ਪੰਜਾਬੀ ਸਟਾਰ ਗਿੱਪੀ ਗਰੇਵਾਲ ਆਪਣੀ ਮਾਤਾ ਜੀ ਦਾ ਜਨਮਦਿਨ ਮਨਾ ਰਹੇ ਹਨ। ਉਨ੍ਹਾਂ ਨੇ ਮਾਤਾ ਦੇ ਜਨਮਦਿਨ ਨੂੰ ਮਨਾਉਦਿਆਂ ਹੋਏ ਕੁਝ ਤਸਵੀਰਾਂ ਵੀ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਤੇ ਸਾਂਝੀਆਂ ਕੀਤੀਆ ਹਨ। ਇਨ੍ਹਾਂ ਤਸਵੀਰਾਂ ਤੇ ਹੋਰ ਪੰਜਾਬੀ ਸਿਤਾਰਿਆਂ ਨੇ ਵੀ ਉਨ੍ਹਾਂ ਦੀ ਮਾਤਾ ਜੀ ਨੂੰ ਵਧਾਈਆਂ ਦਿੱਤੀਆਂ ਹਨ।
Continue Reading