Connect with us

Punjab

ਸਾਂਸਦ ਗੁਰਜੀਤ ਸਿੰਘ ਔਜਲਾ ਦੇ ਘਰ ਪਹੁੰਚੇ ਪੰਜਾਬੀ ਲੋਕ ਗਾਇਕ ਗੁਰਦਾਸ ਮਾਨ

Published

on

25 ਨਵੰਬਰ 2023:  ਅੰਮ੍ਰਿਤਸਰ ਤੋਂ ਸਾਂਸਦ ਗੁਰਜੀਤ ਸਿੰਘ ਔਜਲਾ ਦੇ ਘਰ ਪੰਜਾਬੀ ਲੋਕ ਗਾਇਕ ਗੁਰਦਾਸ ਮਾਨ ਪਹੁੰਚੇ ਹਨ| ਓਥੇ ਹੀ ਓਹਨਾ ਦੇ ਵੱਲੋਂ ਨਵੀਂ ਵਿਆਹੀ ਜੋੜੀ ਨੂੰ ਅਸ਼ੀਰਵਾਦ ਵੀ ਦਿੱਤਾ ਗਿਆ ਹੈ| ਪਿਛਲੇ ਦਿਨੀ ਹੀ ਸਾਂਸਦ ਗੁਰਜੀਤ ਔਜਲਾ ਦੀ ਬੇਟੀ ਦਾ ਵਿਆਹ ਹੋਇਆ ਹੈ |