Punjab ਸਾਂਸਦ ਗੁਰਜੀਤ ਸਿੰਘ ਔਜਲਾ ਦੇ ਘਰ ਪਹੁੰਚੇ ਪੰਜਾਬੀ ਲੋਕ ਗਾਇਕ ਗੁਰਦਾਸ ਮਾਨ Published 3 years ago on November 25, 2023 By admin 25 ਨਵੰਬਰ 2023: ਅੰਮ੍ਰਿਤਸਰ ਤੋਂ ਸਾਂਸਦ ਗੁਰਜੀਤ ਸਿੰਘ ਔਜਲਾ ਦੇ ਘਰ ਪੰਜਾਬੀ ਲੋਕ ਗਾਇਕ ਗੁਰਦਾਸ ਮਾਨ ਪਹੁੰਚੇ ਹਨ| ਓਥੇ ਹੀ ਓਹਨਾ ਦੇ ਵੱਲੋਂ ਨਵੀਂ ਵਿਆਹੀ ਜੋੜੀ ਨੂੰ ਅਸ਼ੀਰਵਾਦ ਵੀ ਦਿੱਤਾ ਗਿਆ ਹੈ| ਪਿਛਲੇ ਦਿਨੀ ਹੀ ਸਾਂਸਦ ਗੁਰਜੀਤ ਔਜਲਾ ਦੀ ਬੇਟੀ ਦਾ ਵਿਆਹ ਹੋਇਆ ਹੈ | Related Topics:AmritsarGurdas MaanLATESTMP Gurjit Singh Aujlapunajb newsworld punjabi tv Up Next ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੀ ਕੀਤੀ ਗਈ ਆਰੰਭਤਾ Don't Miss ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਡੀਆਰਆਈ ਨੂੰ ਮਿਲੀ ਵੱਡੀ ਸਫਲਤਾ Continue Reading You may like ਘੱਲੂਘਾਰਾ ਦਿਵਸ ਮੌਕੇ ,ਅੰਮ੍ਰਿਤਸਰ ਬੰਦ ! ਪੁਲਿਸ ਤੈਨਾਤ ਮਾਨ ਸਰਕਾਰ ਦੀ ਪ੍ਰਾਪਤੀ: ਸਿਰਫ਼ 4 ਸਾਲਾਂ ‘ਚ ਭਾਖੜਾ ਨਹਿਰ ਦੇ ਬਰਾਬਰ ਪਾਣੀ ਸੂਬੇ ਦੇ ਖੇਤਾਂ ਤੱਕ ਪਹੁੰਚਾਇਆ ਗਿਆ ਇਰਾਨ–ਇਜ਼ਰਾਈਲ ਯੁੱਧ: ਅੱਗ ‘ਚ ਝੁਲਸਦਾ ਮੱਧ-ਪੂਰਬ ਅਤੇ ਯਹੂਦੀ ਮੁਸਲਿਮ ਟਕਰਾਅ ਦਾ ਇਤਿਹਾਸ ਅੰਮ੍ਰਿਤਸਰ ਦੇ ਨੌਜਵਾਨ ਕੈਪਟਨ ਸਵਰਾਜਦੀਪ ਸਿੰਘ ਦੀ ਏਅਰ ਐਂਬੂਲੈਂਸ ਹਾਦਸੇ ‘ਚ ਹੋਈ ਮੌਤ ਅੰਮ੍ਰਿਤਸਰ ਪੁਲਿਸ ਨੇ 42.983 ਕਿਲੋ ਹੈਰੋਇਨ ਕੀਤੀ ਬਰਾਮਦ ਪੰਜਾਬ ਭਰ ‘ਚ ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟ੍ਰੇਸ਼ਨ ਮੁਹਿੰਮ ਜਾਰੀ, ਥਾਂ-ਥਾਂ ‘ਤੇ ਲੱਗ ਰਹੇ ਕੈਂਪ