Connect with us

World

ਪੰਜਾਬੀ ਜਸਵਿੰਦਰ ਸਿੰਘ ਬੱਸੀ ਦੀ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ‘ਚ ਲੱਗੀ ਲਾਟਰੀ

Published

on

5 AUGUST 2023: ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਰਹਿਣ ਵਾਲੇ ਪੰਜਾਬੀ ਜਸਵਿੰਦਰ ਸਿੰਘ ਬੱਸੀ ਦੀ 6 ਕਰੋੜ ਰੁਪਏ ਦੀ ਲਾਟਰੀ ਨਿਕਲੀ ਹੈ।ਓਥੇ ਹੀ ਦੱਸ ਦੇਈਏ ਕਿ ਬੀਸੀ ਲਾਟਰੀ ਕਾਰਪੋਰੇਸ਼ਨ ਨੇ ਦੱਸਿਆ ਕਿ ਜਸਵਿੰਦਰ ਬੱਸੀ ਨੇ 25 ਜੁਲਾਈ ਦੇ ਡਰਾਅ ਤੋਂ 1 ਮਿਲੀਅਨ ਡਾਲਰ ਮੈਕਸਮਿਲੀਅਨ ਇਨਾਮ ਜਿੱਤਿਆ ਹੈ।ਕੈਨੇਡਾ ਦੀ ਕਰੰਸੀ ਅਨੁਸਾਰ ਦੱਸਿਆ ਤਾ 1ਮਿਲੀਅਨ ਕੈਨੇਡੀਅਨ ਡਾਲਰ ਹੈ, 6 ਕਰੋੜ ਰੁਪਏ ਹਨ|ਓਥੇ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਜਸਵਿੰਦਰ ਬੱਸੀ ਨੇ ਉੱਤਰੀ ਡੈਲਟਾ ਵਿੱਚ 120ਵੀਂ ਸਟਰੀਟ ‘ਤੇ 7-ਇਲੈਵਨ ਤੋਂ ਲੋਟੋ ਮੈਕਟ ਲਾਟਰੀ ਟਿਕਟ ਖ਼ਰੀਦੀ ਸੀ|