Punjab
ਪੰਜਾਬੀ ਗਾਇਕ ਤੇ ਅਦਾਕਾਰ ਨਿੰਜਾ

ਪੰਜਾਬੀ: ਪੰਜਾਬੀ ਗਾਇਕ ਤੇ ਅਦਾਕਾਰ ਨਿੰਜਾ ਸੋਸ਼ਲ ਮੀਡੀਆ ’ਤੇ ਅਕਸਰ ਚਰਚਾ ਵਿੱਚ ਰਹਿੰਦੇ ਹਨ। ਉਹ ਆਪਣੇ ਸੰਗੀਤ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕਰਦੇ ਹਨ।
ਅੱਜ 31 ਸਾਲ ਦੇ ਹੋ ਗਏ ਹਨ ਉਨ੍ਹਾਂ ਨੂੰ ਜਨਮਦਿਨ ਦੀਆਂ ਮੁਬਾਰਕਾਂ ਤੁਹਾਨੂੰ ਇੱਕ ਸ਼ਾਨਦਾਰ ਜਨਮਦਿਨ ਅਤੇ ਅੱਗੇ ਇੱਕ ਸ਼ਾਨਦਾਰ ਸਾਲ ਦੀ ਕਾਮਨਾ ਕਰਦਾ ਹਾਂ। ਇਸਦੇ ਨਾਲ ਹੀ ਉਨ੍ਹਾਂ ਨੇ ਖੂਬਸੂਰਤ ਤਸਵੀਰ ਵੀ ਸਾਂਝੀਆਂ ਕੀਤੀਆ ਹਨ।
Continue Reading