Punjab
ਪੰਜਾਬੀ ਗਾਇਕ ਗੁਰਦਾਸ ਮਾਨ

ਪੰਜਾਬੀ ਗਾਇਕ ਗੁਰਦਾਸ ਮਾਨ ਉਨ੍ਹਾਂ ਦੇ ਪ੍ਰਸ਼ੰਸਕਾਂ ਦੀ ਗਿਣਤੀ ਵੀ ਲੱਖਾਂ ਵਿੱਚ ਹੈ। ਹਾਲ ਹੀ ‘ਚ ਇਸ ਦੀ ਮਿਸਾਲ ਗੁਰਦਾਸ ਮਾਨ ਦੇ ਇਕ ਸ਼ੋਅ ਦੌਰਾਨ ਦੇਖਣ ਨੂੰ ਮਿਲੀ। ਦਰਅਸਲ ਗੁਰਦਾਸ ਮਾਨ ਇੱਕ ਵਿਆਹ ਸਮਾਗਮ ਵਿੱਚ ਸਟੇਜ ‘ਤੇ ਆਪਣੀ ਪਰਫਾਰਮੈਂਸ ਦੇ ਰਹੇ ਸਨ। ਇਸ ਦੌਰਾਨ ਕੁਝ ਅਜਿਹਾ ਹੋਇਆ ਜਿਸ ਨੇ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ। ਹੋਇਆ ਕੁਝ ਇਸ ਤਰ੍ਹਾਂ ਕਿ ਲਾੜਾ-ਲਾੜੀ ਵੱਲੋਂ ਗੁਰਦਾਸ ਮਾਨ ਨੂੰ ਲਾਈਵ ਸ਼ੋਅ ਦੌਰਾਨ ਸੋਨੇ ਦੀ ਚੇਨ ਪਹਿਨਾਈ ਗਈ,
Continue Reading