Connect with us

Punjab

ਪੰਜਾਬੀ ਗਾਇਕ ਹਰਭਜਨ ਮਾਨ ਪਤਨੀ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜੇ

Published

on

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਣ ਲਈ ਕਈ ਪਤਵੰਤੇ ਆਉਂਦੇ ਰਹਿੰਦੇ ਹਨ। ਇਨ੍ਹਾਂ ਵਿੱਚ ਅਦਾਕਾਰ, ਗਾਇਕ, ਸਿਆਸੀ ਆਗੂ ਅਤੇ ਹੋਰ ਕਈ ਮਸ਼ਹੂਰ ਹਸਤੀਆਂ ਵੀ ਦਰਸ਼ਨਾਂ ਲਈ ਪਹੁੰਚਦੀਆਂ ਹਨ। ਇਸ ਲੜਾਈ ‘ਚ ਪੰਜਾਬੀ ਗਾਇਕ ਹਰਭਜਨ ਮਾਨ ਵੀ ਅੱਜ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੇ।