Connect with us

Uncategorized

ਪੰਜਾਬੀ ਗਾਇਕ ਜੈਜ਼ੀ ਬੀ ਪਹੁੰਚੇ ਅੰਮ੍ਰਿਤਸਰ

Published

on

4 ਜਨਵਰੀ 2024: ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਜੈਜ਼ੀ ਅੰਮ੍ਰਿਤਸਰ ਪਹੁੰਚ ਗਏ ਹਨ। ਆਪਣੇ 30 ਸਾਲ ਦੇ ਕਰੀਅਰ ਵਿੱਚ ਕਈ ਸੁਪਰਹਿੱਟ ਗੀਤ ਦੇਣ ਵਾਲੇ ਜੈਜ਼ੀ ਨੇ ਆਪਣੇ ਪ੍ਰਸ਼ੰਸਕਾਂ ਨੂੰ ਸਾਰੇ ਧਰਮਾਂ ਦਾ ਸਤਿਕਾਰ ਕਰਨ ਦੀ ਸਲਾਹ ਦਿੱਤੀ ਹੈ। ਜੈਜ਼ੀ ਸੋਸ਼ਲ ਮੀਡੀਆ ਹੈਂਡਲਜ਼ ਰਾਹੀਂ ਪ੍ਰਸ਼ੰਸਕਾਂ ਵਿਚਕਾਰ ਹਮੇਸ਼ਾ ਐਕਟਿਵ ਰਹਿੰਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦਾ ਪਿਛਲੇ ਸਾਲ ਰਿਲੀਜ਼ ਹੋਇਆ ਗੀਤ ‘ਤੇਰੀਆ ਬਲੋਰੀ ਅਖੀਆਂ’ ਕਾਫੀ ਹਿੱਟ ਰਿਹਾ ਹੈ।