Uncategorized
ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਧਮਕੀਆਂ ਮਿਲੀਆਂ ਹਨ। ਮਨਕੀਰਤ ਸਮੇਤ 4 ਪੰਜਾਬੀ ਗਾਇਕ ਨਿਸ਼ਾਨੇ ‘ਤੇ ਹਨ।

ਚੰਡੀਗੜ੍ਹ: ਪੰਜਾਬੀ ਗਾਇਕ ਮਨਕੀਰਤ ਔਲਖ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਦੀ ਸੰਭਾਵਨਾ ਹੈ। ਪੁਲਿਸ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਮਨਕੀਰਤ ਸੀ.ਐਮ. ਦੇ ਕੋਲ ਸੁਰੱਖਿਆ ਦਾ ਮੁੱਦਾ ਉਠਾ ਸਕਦਾ ਹੈ। ਜਾਣਕਾਰੀ ਮੁਤਾਬਕ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਧਮਕੀਆਂ ਮਿਲੀਆਂ ਹਨ। ਮਨਕੀਰਤ ਸਮੇਤ 4 ਪੰਜਾਬੀ ਗਾਇਕ ਨਿਸ਼ਾਨੇ ‘ਤੇ ਹਨ। ਮਨਕੀਰਤ ਔਲਖ ਗੈਂਗਸਟਰਾਂ ਦੇ ਨਿਸ਼ਾਨੇ ‘ਤੇ ਹਨ।
Continue Reading