Punjab
ਪੰਜਾਬੀ ਗਾਇਕ ਸ਼੍ਰੀ ਬਰਾੜ ਹਸਪਤਾਲ ‘ਚ ਦਾਖਲ…

16ਸਤੰਬਰ 2023: ਪੰਜਾਬੀ ਗਾਇਕ ਸ਼੍ਰੀ ਬਰਾੜ ਹਸਪਤਾਲ ਵਿੱਚ ਦਾਖਲ ਹਨ। ਇਹ ਜਾਣਕਾਰੀ ਉਨ੍ਹਾਂ ਨੇ ਖੁਦ ਦਿੱਤੀ ਹੈ। ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਹਸਪਤਾਲ ‘ਚ ਦਾਖਲ ਹੋਣ ਦੀ ਤਸਵੀਰ ਸ਼ੇਅਰ ਕੀਤੀ ਹੈ। ਇਸ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕਾਂ ਨੇ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਕਾਫੀ ਚਿੰਤਾ ਜਤਾਈ।
ਸ਼ੇਅਰ ਕੀਤੀ ਤਸਵੀਰ ‘ਚ ਬਰਾੜ ਦੇ ਹੱਥ ‘ਚ ਡ੍ਰਿੱਪ ਵੀ ਹੈ। ਇਸ ਦੇ ਨਾਲ ਹੀ ਉਸਨੇ ਲਿਖਿਆ ਹੈ ਕਿ ਉਹ ਲਗਭਗ ਇੱਕ ਮਹੀਨੇ ਤੋਂ ਬੈੱਡ ਰੈਸਟ ‘ਤੇ ਸਨ। ਪਰ ਹੁਣ ਸਾਰੇ ਭਰਾਵਾਂ ਦੇ ਆਸ਼ੀਰਵਾਦ ਨਾਲ ਉਹ ਠੀਕ ਹੈ।
Continue Reading