Connect with us

India

ਪੈਰਿਸ ਓਲੰਪਿਕ ਤੋਂ ਬਾਹਰ ਹੋਈ ਪੀ.ਵੀ. ਸਿੰਧੂ

Published

on

PARIS OLYMPICS 2024 : ਸਟਾਰ ਭਾਰਤੀ ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੂੰ ਪੈਰਿਸ ਓਲੰਪਿਕ 2024 ਦੇ ਪ੍ਰੀ-ਕੁਆਰਟਰ ਫਾਈਨਲ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾਂ ਨੂੰ ਚੀਨ ਦੀ ਹੀ ਬਿੰਗ ਜਿਓ ਤੋਂ 21-19 ਅਤੇ 21-14 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ।ਸਿੰਧੂ ਨੂੰ ਚੀਨ ਦੀ ਬਿੰਗ ਜੀਓ ਨੇ ਸਿੱਧੇ ਗੇਮਾਂ ਵਿੱਚ ਹਰਾਇਆ ਸਾਹਮਣਾ ਕਰਨਾ ਪਿਆ ਹੈ। ਸਿੰਧੂ ਨੂੰ ਚੀਨ ਦੀ ਬਿੰਗ ਜੀਓ ਨੇ ਸਿੱਧੇ ਗੇਮਾਂ ਵਿੱਚ ਹਰਾਇਆ। ਜਿਸ ਕਾਰਨ ਸਿੰਧੂ ਦਾ ਲਗਾਤਾਰ ਤਿੰਨ ਓਲੰਪਿਕ ਵਿੱਚ ਵਿਅਕਤੀਗਤ ਮੈਡਲ ਜਿੱਤਣ ਵਾਲੀ ਪਹਿਲੀ ਭਾਰਤੀ ਬਣਨ ਦਾ ਸੁਪਨਾ ਵੀ ਚਕਨਾਚੂਰ ਹੋ ਗਿਆ।

ਚੀਨ ਦੀ ਬਿੰਗ ਜਾਓ ਨੂੰ 21-19, 21-14 ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਥਾਂ ਬਣਾਈ ਸੀ । ਸਿੰਧੂ ਨੂੰ 56 ਮਿੰਟ ਤੱਕ ਚੱਲੇ ਮੈਚ ਵਿੱਚ ਛੇਵਾਂ ਦਰਜਾ ਪ੍ਰਾਪਤ ਚੀਨ ਤੋਂ 19-21, 14-21 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ।

ਪੀਵੀ ਸਿੰਧੂ ਨੇ ਓਲੰਪਿਕ ਵਿੱਚ ਦੋ ਤਗਮੇ ਜਿੱਤੇ ਹਨ। ਰੀਓ ਓਲੰਪਿਕ 2016 ਵਿੱਚ ਚਾਂਦੀ ਦਾ ਤਗਮਾ ਅਤੇ ਟੋਕੀਓ ਓਲੰਪਿਕ 2020 ਵਿੱਚ ਕਾਂਸੀ ਦਾ ਤਗਮਾ ਜਿੱਤਿਆ ਸੀ। ਟੋਕੀਓ ਵਿੱਚ, ਉਸਨੇ ਚੀਨ ਦੀ ਹੀ ਬਿੰਗ ਜੀਓ ਨੂੰ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ।