Connect with us

Uncategorized

ਰਾਧਾ ਸੁਆਮੀ ਸਤਿਸੰਗ ਬਿਆਸ ਨੇ ਕੀਤਾ ਵੱਡਾ ਐਲਾਨ

Published

on

ਬਿਆਸ : ਰਾਧਾ ਸੁਆਮੀ ਸਤਿਸੰਗ ਬਿਆਸਦੀ ਸੰਗਤ ਲਈ ਵੱਡੀ ਖ਼ਬਰ ਹੈ ਕਿ ਡੇਰਾ ਬਿਆਸ ਨੇ ਸਤਿਸੰਗ ਦਾ ਐਲਾਨ ਕਰ ਦਿੱਤਾ ਹੈ। ਦੱਸ ਦੇਈਏ ਕਿ ਰਾਧਾ ਸੁਆਮੀ ਬਿਆਸ ਦਾ ਸਤਿਸੰਗ 2 ਫਰਵਰੀ ਤੋਂ ਸ਼ੁਰੂ ਹੋਵੇਗਾ, ਜੋ ਐਤਵਾਰ ਅਤੇ ਬੁੱਧਵਾਰ ਅਤੇ ਵੀਰਵਾਰ ਨੂੰ ਪਹਿਲਾਂ ਦੀ ਤਰ੍ਹਾਂ ਹੋਇਆ ਕਰਣਗੇ।

ਹੁਣ ਸਤਸੰਗ ਵਿਚ ਬੱਚਿਆਂ ਨੂੰ ਵੀ ਡੇਰੇ ਅੰਦਰ ਆਉਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ