Connect with us

Punjab

ਸਾਂਸਦ ਚੌਧਰੀ ਦੇ ਘਰ ਪਹੁੰਚੇ ਰਾਹੁਲ ਗਾਂਧੀ, ਪਰਿਵਾਰ ਨਾਲ ਸਾਂਝਾ ਕੀਤਾ ਦੁੱਖ

Published

on

ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਮੌਤ ਤੋਂ ਬਾਅਦ ਰਾਹੁਲ ਗਾਂਧੀ ਉਨ੍ਹਾਂ ਦੇ ਘਰ ਦੁੱਖ ਸਾਂਝਾ ਕਰਨ ਪਹੁੰਚੇ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਮੌਜੂਦ ਸਨ। ਦੱਸਿਆ ਜਾ ਰਿਹਾ ਹੈ ਕਿ ਚੌਧਰੀ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਧਾਲੀਵਾਲ ‘ਚ ਐਤਵਾਰ ਸਵੇਰੇ 11 ਵਜੇ ਕੀਤਾ ਜਾਵੇਗਾ।

PunjabKesari