ਈ.ਡੀ ਸਾਹਮਣੇ ਅੱਜ ਰਾਹੁਲ ਗਾਂਧੀ ਨੈਸ਼ਨਲ ਹੇਰਾਲਡ ਕੇਸ ‘ਚ ਪੇਸ਼ ਹੋਏ। ਇਕ ਪਾਸੇ ਤਾਂ ਕਾਂਗਰਸ ਵਲੋਂ ਰਾਹੁਲ ਗਾਂਧੀ ਦੀ ਈਡੀ ਸਾਹਮਣੇ ਪੇਸ਼ੀ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੀ ਹੈ। ਉਥੇ ਹੀ ਦੂਜੇ ਪਾਸੇ ਪੁਲਿਸ ਦੇ ਵਲੋਂ ਦੇਸ਼ ਭਰ ਵਿੱਚ ਕਈ ਥਾਵਾਂ ਤੋਂ ਪੁਲਿਸ ਦੇ ਵਲੋਂ ਕਾਂਗਰਸੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।