Connect with us

Punjab

ਰਾਹੁਲ ਗਾਂਧੀ ਅੱਜ ਪੰਜਾਬ ਦੌਰੇ ਤੇ ਰੈਲੀ ਨੂੰ ਕਰਨਗੇ ਸੰਬੋਧਿਤ

Published

on

ਅੰਮ੍ਰਿਤਸਰ: ਕਾਂਗਰਸੀ ਆਗੂ ਰਾਹੁਲ ਗਾਂਧੀ ਅੱਜ ਪੰਜਾਬ ਆਉਣਗੇ। ਇੱਥੇ 117 ਉਮੀਦਵਾਰਾਂ ਦੇ ਨਾਲ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਣਗੇ। ਇਸ ਤੋਂ ਬਾਅਦ ਸ੍ਰੀ ਦੁਰਗਿਆਣਾ ਮੰਦਿਰ ਅਤੇ ਭਗਵਾਨ ਵਾਲਮੀਕਿ ਤੀਰਥ ‘ਚ ਮੱਥਾ ਟੇਕਣਗੇ। ਇਸ ਤੋਂ ਬਾਅਦ ਜਲੰਧਰ ਵਿੱਚ ਰਾਹੁਲ ਗਾਂਧੀ ਵਰਚੁਅਲ ਰੈਲੀ ਨੂੰ ਸੰਬੋਧਿਤ ਕਰਨਗੇ।