Punjab ਰਾਹੁਲ ਗਾਂਧੀ, ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਕਰਨਗੇ ਦੁੱਖ ਸਾਂਝਾ Published 4 years ago on June 6, 2022 By admin ਚੰਡੀਗੜ੍ਹ: ਕੱਲ੍ਹ 7 ਜੂਨ ਨੂੰ ਰਾਹੁਲ ਗਾਂਧੀ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਵਿਖੇ ਆ ਰਹੇ ਹਨ। ਸਿੱਧੂ ਮੂਸੇਵਾਲਾ ਦੇ ਪਰਿਵਾਰਿਕ ਮੈਂਬਰਾਂ ਨਾਲ ਰਾਹੁਲ ਦੁੱਖ ਸਾਂਝਾ ਕਰਨਗੇ ਅਤੇ ਮੰਗ ਕਰਨਗੇ ਕਿ, ਦੋਸ਼ੀਆਂ ਨੂੰ ਜਲਦ ਤੋਂ ਜਲਦ ਫੜ੍ਹ ਕੇ ਸਲਾਖ਼ਾਂ ਪਿੱਛੇ ਸੁੱਟਿਆ ਜਾਵੇ। Related Topics:bhagwant maanchandigarhcongress partyindiaPatialaPunjabpunjab governmentRAHUL GANDHISIDHU MOOSEWALA Up Next ਸਿੱਧੂ ਮੂਸੇਵਾਲਾ ਦੇ ਕਤਲ ਨਾਲ ਜੁੜੀ ਅਹਿਮ ਖ਼ਬਰ Don't Miss ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ ਗੇਟ ਰੈਲੀ ਕਰ 8,9 ਅਤੇ 10 ਜੂਨ ਨੂੰ ਚੱਕਾ ਜਾਮ ਕਰਨ ਦਾ ਕੀਤਾ ਐਲਾਨ Continue Reading You may like ਪੰਜਾਬ ਸਰਕਾਰ ਸੂਬੇ ਨੂੰ ਮੈਡੀਕਲ ਹੱਬ ਬਣਾਉਣ ਲਈ ਵਚਨਬੱਧ: ਮੰਤਰੀ ਸੰਜੀਵ ਅਰੋੜਾ ਕਿਸੇ ਨੂੰ ‘ਬੰਦੂਆ ਮਜ਼ਦੂਰ’ ਕਹਿ ਕੇ ਅਪਮਾਨਿਤ ਕਰਨਾ ਪੰਜਾਬ ਦੇ ਮਿਹਨਤੀ ਲੋਕਾਂ ਦੇ ਮਾਣ ਦਾ ਅਪਮਾਨ: ਮੰਤਰੀ ਹਰਪਾਲ ਸਿੰਘ ਚੀਮਾ ਮੋਹਾਲੀ ਦੀ ਮਹਿਲਾ ਨੂੰ ਸਿਹਤ ਯੋਜਨਾ ਤਹਿਤ ਸਮੇਂ ਸਿਰ ਦਿਲ ਦਾ ਇਲਾਜ, 4 ਲੱਖ ਰੁਪਏ ਦੇ ਖਰਚ ਤੋਂ ਬਚਾਵ ਗਰਮੀ ਤਰੋ ਮਿਲੇਗੀ ਰਾਹਤ ! ਇਸ ਦਿਨ ਚੱਲਣਗੀਆਂ ਠੰਡੀਆਂ ਹਵਾਵਾਂ ਪੰਜਾਬ ਦਾ ਸਭ ਤੋਂ ਵੱਡਾ ਸੰਕਟ: ਧਰਤੀ ਹੇਠੋਂ ਮੁੱਕਦਾ ਪਾਣੀ ਹੜ੍ਹ ਤੇ ਪ੍ਰਦੂਸ਼ਿਤ ਹੁੰਦਾ ਪਾਣੀ ! ਪੰਜਾਬ-ਚੰਡੀਗੜ੍ਹ ‘ਚ ਬਦਲੇਗਾ ਮੌਸਮ