Punjab
ਪੰਜਾਬ ‘ਚ 2 ਦਿਨਾਂ ਤੱਕ ਮੀਂਹ ਦਾ ਅਲਰਟ

21 ਅਕਤੂਬਰ 2023: ਵੈਸਟਰਨ ਡਿਸਟਰਬੈਂਸ (ਡਬਲਯੂਡੀ) ਕਾਰਨ ਪੰਜਾਬ ਵਿੱਚ ਇੱਕ ਵਾਰ ਫਿਰ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅੱਜ ਸ਼ਨੀਵਾਰ ਅਤੇ ਐਤਵਾਰ ਨੂੰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਇਸ ਬਾਰਿਸ਼ ਕਾਰਨ ਤਾਪਮਾਨ ‘ਚ ਵੀ ਜ਼ਿਆਦਾ ਫਰਕ ਨਹੀਂ ਪਵੇਗਾ। ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਆਮ ਵਾਂਗ ਰਹਿਣ ਦੀ ਸੰਭਾਵਨਾ ਹੈ।
Continue Reading