Punjab
ਚੰਡੀਗੜ੍ਹ ‘ਚ ਸਵੇਰੇ ਤੇਜ਼ ਹਵਾਵਾਂ ਨਾਲ ਪੈ ਰਿਹਾ ਮੀਂਹ

16 ਅਕਤੂਬਰ 2023: ਚੰਡੀਗੜ੍ਹ ‘ਚ ਸੋਮਵਾਰ ਸਵੇਰੇ ਮੌਸਮ ਇਕ ਵਾਰ ਫਿਰ ਖਰਾਬ ਹੋ ਗਿਆ ਹੈ। ਬੱਦਲ ਛਾਏ ਰਹਿਣ ਕਾਰਨ ਪੂਰੀ ਤਰ੍ਹਾਂ ਹਨੇਰਾ ਹੋ ਗਿਆ ਹੈ। ਤੇਜ਼ ਹਵਾਵਾਂ ਦੇ ਨਾਲ ਹਲਕੀ ਬਾਰਿਸ਼ ਵੀ ਹੋ ਰਹੀ ਹੈ। ਐਤਵਾਰ ਨੂੰ ਵੀ 2.8 ਮਿਲੀਮੀਟਰ ਮੀਂਹ ਪਿਆ। ਮੌਸਮ ਵਿਭਾਗ ਨੇ ਅੱਜ ਵੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਐਤਵਾਰ ਨੂੰ ਹੋਈ ਬਾਰਿਸ਼ ਤੋਂ ਬਾਅਦ ਸ਼ਹਿਰ ਦੇ ਤਾਪਮਾਨ ‘ਚ ਗਿਰਾਵਟ ਦੇਖਣ ਨੂੰ ਮਿਲੀ ਹੈ।
ਚੰਡੀਗੜ੍ਹ ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਐਕਟਿਵ ਹੈ