Connect with us

Punjab

ਰਾਜਪੁਰਾ ‘ਚ ਕੋਰੋਨਾ ਦੇ 5 ਹੋਰ ਨਵੇਂ ਮਾਮਲੇ ਦੀ ਹੋਈ ਪੁਸ਼ਟੀ

Published

on

ਰਾਜਪੁਰਾ, 21 ਅਪ੍ਰੈਲ (ਅਮਰਜੀਤ ਸਿੰਘ): ਰਾਜਪੁਰਾ ਵਿਖੇ ਕੋਰੋਨਾ ਦੇ 5 ਨਵੇਂ ਪਾਜ਼ਿਟਿਵ ਮਾਮਲੇ ਮਿਲਣ ਮਗਰੋਂ ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਐਸ.ਐਸ.ਪੀ. ਮਨਦੀਪ ਸਿੰਘ ਸਿੱਧੂ, ਕਮਿਸ਼ਨਰ ਨਗਰ ਨਿਗਮ ਪੂਨਮਦੀਪ ਕੌਰ, ਐਸ.ਡੀ.ਐਮ ਟੀ. ਬੈਨਿਥ, ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ, ਡੀ.ਐਸ.ਪੀ. ਅਕਾਸ਼ਦੀਪ ਸਿੰਘ ਔਲਖ ਰਾਜਪੁਰਾ ਵਿਖੇ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਤੇ ਸਿਹਤ ਅਫਸਰ ਡਾ. ਜਤਿੰਦਰ ਕਾਂਸਲ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।