Connect with us

Punjab

ਪੰਜਾਬ ‘‘ਚ ਭਾਰੀ ਮੀਂਹ ਦਾ ਰੈੱਡ ਅਲਰਟ

Published

on

ਪੰਜਾਬ ਦੇ 9 ਜ਼ਿਲ੍ਹੇ ਹੜ੍ਹ ਨਾਲ ਪ੍ਰਭਾਵਿਤ ਹੋ ਚੁੱਕੇ ਹਨ। ਇਨ੍ਹਾਂ ‘ਚ ਫਾਜ਼ਿਲਕਾ, ਫਿਰੋਜ਼ਪੁਰ, ਕਪੂਰਥਲਾ, ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਬਰਨਾਲਾ ਸ਼ਾਮਲ ਹਨ। ਸਰਕਾਰੀ ਅੰਕੜਿਆਂ ਮੁਤਾਬਕ ਹੁਣ ਤੱਕ 1312 ਪਿੰਡ ਹੜ੍ਹ ਦੀ ਲਪੇਟ ਆ ਚੁਕੇ ਨੇ

ਅੱਜ ਪੰਜਾਬ, ਜੰਮੂ-ਕਸ਼ਮੀਰ ਅਤੇ ਹਰਿਆਣਾ ‘ਚ ਭਾਰੀ ਮੀਂਹ ਕਾਰਨ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਜੇ ਪਹਾੜਾਂ ‘ਚ ਵੀ ਤੇਜ਼ ਮੀਂਹ ਪਿਆ ਤਾਂ ਰਾਵੀ, ਬਿਆਸ ਤੇ ਸਤਲੁਜ ਦਰਿਆ ਦਾ ਪਾਣੀ ਹੋਰ ਨੁਕਸਾਨ ਕਰ ਸਕਦਾ ਹੈ।

ਅੱਜ ਪੰਜਾਬ, ਜੰਮੂ-ਕਸ਼ਮੀਰ ਅਤੇ ਹਰਿਆਣਾ ਵਿੱਚ ਭਾਰੀ ਮੀਂਹ ਕਾਰਨ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਜੇਕਰ ਪਹਾੜਾਂ ਵਿੱਚ ਵੀ ਭਾਰੀ ਮੀਂਹ ਪੈਂਦਾ ਹੈ ਤਾਂ ਰਾਵੀ, ਬਿਆਸ ਅਤੇ ਸਤਲੁਜ ਦਰਿਆਵਾਂ ਦੇ ਪਾਣੀ ਕਾਰਨ ਹੋਰ ਨੁਕਸਾਨ ਹੋ ਸਕਦਾ ਹੈ