Connect with us

Punjab

ਵਪਾਰਕ ਐਲਜੀਪੀ ਸਿਲੰਡਰ ਦੀਆਂ ਕੀਮਤਾਂ ਘੱਟ ਕੀਤੀਆਂ

Published

on

lpg cylinder
ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਵਪਾਰਕ 19 ਕਿਲੋ ਦੇ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ 198 ਰੁਪਏ ਦੀ ਕਟੌਤੀ ਕੀਤੀ ਹੈ। ਜਿਸ ਨਾਲ ਮਹਿੰਗਾਈ ਘੱਟ ਹੋਵੇਗੀ।