Corona Virus
ਗ੍ਰਹਿ ਮੰਤਰਾਲੇ ਨੇ ਸ਼ਰਤਾਂ ਨਾਲ ਦੇਸ਼ ਭਰ ਵਿੱਚ ਦੁਕਾਨਾਂ ਖੋਲ੍ਹਣ ਦੀ ਆਗਿਆ ਦਿੱਤੀ, ਕੰਟੇਨਮੈਂਟ ਜ਼ੋਨ ਵਿੱਚ ਰਾਹਤ ਨਹੀਂ ਮਿਲੇਗੀ

ਚੰਡੀਗੜ੍ਹ, 25 ਅਪ੍ਰੈਲ : ਚੀਨ ਤੋਂ ਫੈਲੇ ਕੋਰੋਨਾ ਵਾਇਰਸ ਨੇ ਵਿਸ਼ਵ ਭਰ ਚ ਕੋਹਰਾਮ ਮਚਾਇਆ ਹੋਇਆ ਹੈ। ਇਸ ਮਹਾਮਾਰੀ ਦੇ ਕਾਰਨ ਜਿੱਥੇ ਦੇਸ਼ ਭਰ ‘ਚ ਲੌਕਡਾਊਨ ਕੀਤਾ ਹੋਇਆ ਹੈ। ਇਸ ਲੌਕਡਾਊਨ ਨੂੰ ਦੇਖਦਿਆਂ ਮਹਾਰਾਸ਼ਟਰਾ ਦੇ ਆਦੇਸ਼ਾਂ ਅਨੁਸਾਰ ਦੁਕਾਨਾਂ ਅਤੇ ਸਥਾਪਨਾ ਐਕਟ ਅਧੀਨ ਸਾਰੀਆਂ ਦੁਕਾਨਾਂ ਸਮੇਤ ਰਿਹਾਇਸ਼ੀ ਕੰਪਲੈਕਸਾਂ ਅਤੇ ਮਾਰਕੀਟ ਕੰਪਲੈਕਸਾਂ ਦੀਆਂ ਦੁਕਾਨਾਂ, ਮਲਟੀ-ਬ੍ਰਾਂਡ ਅਤੇ ਸਿੰਗਲ-ਬ੍ਰਾਂਡ ਮਾਲਾਂ ਦੀਆਂ ਦੁਕਾਨਾਂ ਨੂੰ ਛੱਡ ਕੇ municipal corporation ਦੀਆਂ ਸੋਧੀਆਂ ਚੱਕਬੰਦੀਆਂ ਨੂੰ ਹੁਣ ਤੋਂ ਬੰਦ ਕਰਨ ਤੋਂ ਰੋਕਿਆ ਜਾਵੇਗਾ।
ਜਿਸਦਾ ਅਸਰ ਦਿੱਲੀ ਦੇ ਲਕਸ਼ਮੀ ਨਗਰ ਵਿੱਚ ਦੇਖਣ ਨੂੰ ਮਿਲਿਆ ਜਦੋ ਹਾਰਡਵੇਅਰ ਦੀਆਂ ਦੁਕਾਨਾਂ ਨੂੰ ਖੋਲ ਦਿਤੀਆਂ ਗਈਆਂ ਹਨ। ਦਸ ਦਈਏ ਕਿ ਲਗਭਗਇੱਕ ਮਹੀਨੇ ਬਾਅਦ ਇਹ ਦੁਕਾਨਾਂ ਖੁਲੀਆਂ ਹਨ। ਸਬੰਧਤ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਦੁਕਾਨਾਂ ਅਤੇ ਸਥਾਪਨਾ ਐਕਟ ਤਹਿਤ ਰਜਿਸਟਰਡ ਸਾਰੀਆਂਦੁਕਾਨਾਂ, ਰਿਹਾਇਸ਼ੀ ਕੰਪਲੈਕਸਾਂ ਦੀਆਂ ਦੁਕਾਨਾਂ ਨੂੰ ਹੁਣ ਤਾਲਾਬੰਦੀ ਤੋਂ ਛੋਟ ਦਿੱਤੀ ਗਈ ਹੈ। ਦਸ ਦਈਏ ਕਿ ਹੌਟਸਪੌਟ / ਕੰਟੇਨਮੈਂਟ ਜ਼ੋਨਾਂ ਵਾਲੇ ਸੂਬਿਆਂ ਵਿੱਚ ਕੋਈ ਢਿੱਲ ਨਹੀਂ ਦਿੱਤੀ ਜਾਵੇਗੀ।