Connect with us

Corona Virus

ਪਟਿਆਲਾ ਵਾਸੀਆਂ ਲਈ ਰਾਹਤ ਦੀ ਖ਼ਬਰ, 21 ਕੋਰੋਨਾ ਮਰੀਜ਼ ਠੀਕ ਹੋ ਕੇ ਪਰਤੇ ਘਰ

Published

on

ਪਟਿਆਲਾ, 14 ਮਈ (ਅਮਰਜੀਤ ਸਿੰਘ): ਪੰਜਾਬ ਵਿੱਚ ਆਏ ਦਿਨ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ, ਪਰ ਉੱਥੇ ਹੀ ਸ਼ਾਹੀ ਸ਼ਹਿਰ ਪਟਿਆਲਾ ਲਈ ਵੱਡੀ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਦੇ ਕੋਰੋਨਾ ਵਾਰਡ ਵਿਚੋਂ ਅੱਜ ਦੇਰ ਸ਼ਾਮ 21 ਮਰੀਜ਼ਾਂ ਨੂੰ ਸਿਹਤਯਾਬ ਹੋਣ ਤੋਂ ਬਾਅਦ ਛੁੱਟੀ ਦੇ ਕੇ ਡਾਕਟਰਾਂ ਅਤੇ ਮੈਡੀਕਲ ਸਟਾਫ ਵੱਲੋਂ ਸ਼ੁਭ ਇਛਾਵਾਂ ਦੇ ਕੇ ਉਨ੍ਹਾਂ ਦੇ ਘਰਾਂ ਨੂੰ ਰਵਾਨਾ ਕੀਤਾ ਗਿਆ।

Continue Reading
Click to comment

Leave a Reply

Your email address will not be published. Required fields are marked *