Connect with us

Punjab

ਹੁਸੈਨੀਵਾਲਾ ਬਾਰਡਰ ‘ਤੇ ਰੀਟਰੀਟ ਸਮਾਰੋਹ ਦਾ ਬਦਲਿਆ ਸਮਾਂ

Published

on

17 ਨਵੰਬਰ 2023: ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਫ਼ਿਰੋਜ਼ਪੁਰ ਦੇ ਭਾਰਤ-ਪਾਕਿਸਤਾਨ ਹੁਸੈਨੀਵਾਲਾ ਬਾਰਡਰ ‘ਤੇ ਹੋਣ ਵਾਲੀ ਰੀਟਰੀਟ ਸੈਰੇਮਨੀ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਸਮਾਗਮ ਸ਼ਾਮ 5 ਵਜੇ ਦੀ ਬਜਾਏ 4.30 ਵਜੇ ਹੋਵੇਗਾ। ਇਹ ਜਾਣਕਾਰੀ ਬੀਐਸਐਫ ਦੇ ਬੁਲਾਰੇ ਨੇ ਦਿੱਤੀ ਹੈ।