Connect with us

India

15 ਜੁਲਾਈ ਨੂੰ ਐਲਾਨੇ ਜਾਣਗੇ 10ਵੀਂ ਜਮਾਤ ਦੇ ਨਤੀਜੇ

Published

on

14 ਜੁਲਾਈ: ਸੀ. ਬੀ. ਐੱਸ. ਈ. ਵਲੋਂ 10ਵੀਂ ਜਮਾਤ ਦੇ ਨਤੀਜੇ 15 ਜੁਲਾਈ ਨੂੰ ਐਲਾਨੇ ਜਾਣਗੇ। ਇਸ ਸੰਬੰਧੀ ਜਾਣਕਾਰੀ ਕੇਂਦਰੀ ਮੰਤਰੀ ਡਾ. ਰਮੇਸ਼ ਪੋਖਰੀਆਲ ਨਿਸ਼ੰਕ ਨੇ ਟਵੀਟ ਕਰਕੇ ਦਿੱਤੀ। ਬੀਤੇ ਦਿਨੀ 12ਵੀਂ ਦੇ ਨਤੀਜੇ ਐਲਾਨੇ ਗਏ ਸਨ ਤੇ ਹੁਣ 10ਵੀਂ ਦੇ ਨਤੀਜੇ ਲਈ ਬੱਚਿਆਂ ਵਿਚ ਉਤਸਾਹ ਤੇ ਡਰ ਦੇਖਣ ਨੂੰ ਮਿਲ ਰਿਹਾ ਹੈ।