Punjab
ਪਟਿਆਲਾ ‘ਚ ਵਾਪਰਿਆ ਸੜਕ ਹਾਦਸਿਆਂ, 2 ਦੀ ਮੌ+ਤ..

13 ਨਵੰਬਰ 2023: ਪਟਿਆਲਾ ਦੇ ਸਮਾਣਾ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਬੀਤੀ ਰਾਤ ਵਾਪਰੇ ਇੱਕ ਸੜਕ ਹਾਦਸੇ ਵਿੱਚ ਜ਼ਖਮੀ ਹੋਏ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਇਨ੍ਹਾਂ ਮਾਮਲਿਆਂ ‘ਚ ਪੁਲਸ ਨੇ ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾ ਕੇ ਲਾਸ਼ਾਂ ਵਾਰਸਾਂ ਨੂੰ ਸੌਂਪ ਦਿੱਤੀਆਂ ਹਨ। ਪੁਲਸ ਨੇ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਤਿੰਨ ਡਰਾਈਵਰਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।ਇਕ ਤੋਂ ਬਾਅਦ ਇਕ ਹਾਦਸਾ ਇੰਨਾ ਭਿਆਨਕ ਸੀ ਕਿ ਇਕ ਤੋਂ ਬਾਅਦ ਇਕ ਬਾਈਕ ਸਵਾਰ ਦੀ ਮੌਤ ਹੋ ਗਈ।
Continue Reading