Connect with us

Governance

SAD ਵਲੋਂ SeedScam ਦੀ ਉੱਚ ਪੱਧਰੀ ਜਾਂਚ ਦੀ ਮੰਗ, 28 ਮਈ ਨੂੰ ਸੂਬੇ ਦੇ ਸਾਰੇ ਡੀਸੀ ਨੂੰ ਮੈਮੋਰੰਡਮ ਸੌਂਪੇਗੀ ਪਾਰਟੀ

Published

on

ਚੰਡੀਗੜ੍ਹ, 26 ਮਈ: ਸ਼੍ਰੋਮਣੀ ਅਕਾਲੀ ਦਲ, ਸੁਖਬੀਰ ਬਾਦਲ ਦੀ ਅਗਵਾਈ ਹੇਠ 28 ਮਈ ਨੂੰ ਸੂਬੇ ਭਰ ਦੇ ਡੀਸੀ ਨੂੰ ਮੈਮੋਰੰਡਮ ਸੌਂਪਕੇ #SeedScam ਦੀ ਉੱਚ ਪੱਧਰੀ ਜਾਂਚ ਦੀ ਮੰਗ ਕਰੇਗੀ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਰੇ ਪ੍ਰਭਾਵਿਤ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਆਪਣੀਆਂ ਸ਼ਿਕਾਇਤਾਂ ਦਰਜ ਕਰਵਾਉਣ, ਤਾਂ ਜੋ ਇਸ ਮਾਮਲੇ ਦੀ ਜਾਂਚ ਕੀਤੀ ਜਾ ਸਕੇ।

Continue Reading
Click to comment

Leave a Reply

Your email address will not be published. Required fields are marked *