Uncategorized
ਭਾਜਪਾ ਨੇਤਾ ਵਿਜੇ ਸਾਂਪਲਾ ਦੇ ਬੇਟੇ ਸਾਹਿਲ ਸਾਂਪਲਾ ਨੂੰ ਹੋਇਆ ਕੋਰੋਨਾ
ਪੰਜਾਬ ਦੇ ਸਿਆਸਤਦਾਨਾਂ ਤੇ ਵੀ ਲਗਾਤਾਰ ਪੈ ਰਿਹਾ ਭਾਈ ਆਏ ਦਿਨ ਕਿਸੇ ਨਾ ਕਿਸੇ ਸਿਆਸੀ ਲੀਡਰ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਦੀ ਖ਼ਬਰ ਸਾਹਮਣੇ ਆ ਰਹੀ ਹੈ

ਉਹਨਾਂ ਵੱਲੋਂ ਸੋਸ਼ਲ ਮੀਡੀਆ ‘ਤੇ ਇਸ ਸੰਬੰਧੀ ਦਿੱਤੀ ਗਈ ਜਾਣਕਾਰੀ
5 ਸਤੰਬਰ: ਕੋਰੋਨਾ ਦਾ ਕਹਿਰ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਹੁਣ ਕੋਰੋਨਾ ਦਾ ਕਹਿਰ ਪੰਜਾਬ ਦੇ ਸਿਆਸਤਦਾਨਾਂ ਤੇ ਵੀ ਲਗਾਤਾਰ ਪੈ ਰਿਹਾ ਭਾਈ ਆਏ ਦਿਨ ਕਿਸੇ ਨਾ ਕਿਸੇ ਸਿਆਸੀ ਲੀਡਰ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸ ਦਈਏ ਭਾਜਪਾ ਨੇਤਾ ਅਤੇ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਦੇ ਬੇਟੇ ਸਾਹਿਲ ਸਾਂਪਲਾ ਦਾ ਕੋਰੋਨਾ ਟੈਸਟ ਪਾਜ਼ੀਟਿਵ ਆਇਆ ਹੈ।
Continue Reading