Connect with us

Punjab

ਗ਼ਦਰ ਲਹਿਰ ਦੇ ਮਹਾਨ ਸ਼ਹੀਦ ਸਰਦਾਰ ਕਰਤਾਰ ਸਿੰਘ ਸਰਾਭਾ ਜੀ ਦੇ ਜਨਮ ਦਿਨ ਤੇ ਓਹਨਾ ਦੀ ਦੇਸ਼ ਭਗਤੀ ਨੂੰ ਸਲਾਮ।

Published

on

ਸੇਵਾ ਦੇਸ਼ ਦੀ ਜਿੰਦੜੀਏ ਬੜੀ ਔਖੀ ਗੱਲਾਂ ਕਰਨੀਆਂ ਢੇਰ ਸੁਖੱਲੀਆਂਜਿੰਨ੍ਹਾਂ ਦੇਸ਼ ਸੇਵਾ ‘ਚ ਪੈਰ ਪਾਇਆਉਹਨਾਂ ਲੱਖ ਮੁਸੀਬਤਾਂ ਝੱਲੀਆਂ ਨੇਗ਼ਦਰ ਲਹਿਰ ਦੇ ਮਹਾਨ ਸ਼ਹੀਦ ਸਰਦਾਰ ਕਰਤਾਰ ਸਿੰਘ ਸਰਾਭਾ ਜੀ ਦੇ ਜਨਮ ਦਿਨ ਤੇ ਓਹਨਾ ਦੀ ਦੇਸ਼ ਭਗਤੀ ਨੂੰ ਸਲਾਮ। (24 ਮਈ 1896-16 ਨਵੰਬਰ 1915)