2 ਮਾਰਚ 2024: ਆਮ ਆਦਮੀ ਪਾਰਟੀ (ਆਪ) ਅਤੇ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਅੱਜ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ‘ਚ ਪੇਸ਼ ਕੀਤਾ ਗਿਆ। ਅਦਾਲਤ ਨੇ ਦੋਵਾਂ ਆਗੂਆਂ ਦੀ ਨਿਆਂਇਕ ਹਿਰਾਸਤ 7 ਮਾਰਚ ਤੱਕ ਵਧਾ ਦਿੱਤੀ ਹੈ।ਅਗਲੀ ਸੁਣਵਾਈ 7 ਮਾਰਚ ਨੂੰ ਹੋਵੇਗੀ।