National
SC ਨੇ ਸਵਾਮੀ ਰਾਮਦੇਵ ਨਾਲ ਜੁੜੀ ਪਟੀਸ਼ਨ ‘ਤੇ ਕੇਂਦਰ ਤੋਂ ਮੰਗਿਆ ਜਵਾਬ
ਦਿੱਲੀ 9ਅਕਤੂਬਰ 2023: ਸੁਪਰੀਮ ਕੋਰਟ ਨੇ ਯੋਗ ਗੁਰੂ ਸਵਾਮੀ ਰਾਮਦੇਵ ਨਾਲ ਜੁੜੀ ਪਟੀਸ਼ਨ ‘ਤੇ ਕੇਂਦਰ, ਇੰਡੀਅਨ ਮੈਡੀਕਲ ਐਸੋਸੀਏਸ਼ਨ ਤੋਂ ਜਵਾਬ ਮੰਗਿਆ ਹੈ। ਸਵਾਮੀ ਰਾਮਦੇਵ ਨੇ ਕੋਵਿਡ -19 ਮਹਾਂਮਾਰੀ ਦੇ ਇਲਾਜ ਵਿੱਚ ਐਲੋਪੈਥੀ ਦੀ ਪ੍ਰਭਾਵਸ਼ੀਲਤਾ ‘ਤੇ ਟਿੱਪਣੀ ਕੀਤੀ ਸੀ। ਇਹਨਾਂ ਟਿੱਪਣੀਆਂ ਨੂੰ ਲੈ ਕੇ ਵੱਖ-ਵੱਖ ਰਾਜਾਂ ਵਿੱਚ ਉਸਦੇ ਖਿਲਾਫ ਅਪਰਾਧਿਕ ਐਫਆਈਆਰ ਦਰਜ ਹਨ। ਰਾਮਦੇਵ ਐਫਆਈਆਰ ਵਿੱਚ ਸੁਰੱਖਿਆ ਲਈ ਸੁਪਰੀਮ ਕੋਰਟ ਪੁੱਜੇ ਹਨ।