Connect with us

Jalandhar

ਜਲੰਧਰ ‘ਚ 27 ਅਕਤੂਬਰ ਨੂੰ ਸਕੂਲ, ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ

Published

on

27 ਅਕਤੂਬਰ 2023: ਜਲੰਧਰ ‘ਚ ਭਗਵਾਨ ਸ਼੍ਰੀ ਵਾਲਮੀਕਿ ਜੈਅੰਤੀ ਦੇ ਮੱਦੇਨਜ਼ਰ ਜ਼ਿਲਾ ਪ੍ਰਸ਼ਾਸਨ ਨੇ ਅਹਿਮ ਫੈਸਲਾ ਲਿਆ ਹੈ। ਪ੍ਰਸ਼ਾਸਨ ਦੇ ਵੱਲੋਂ 27 ਅਕਤੂਬਰ ਯਾਨੀ ਕਿ ਅੱਜ ਸਕੂਲ, ਕਾਲਜ ਅਤੇ ਆਈਟੀਆਈ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਪਹਿਲਾਂ 2 ਵਜੇ ਤੱਕ ਹੀ ਬੰਦ ਕਰਨ ਦੇ ਹੁਕਮ ਸਨ। ਪਰ ਵੀਰਵਾਰ ਨੂੰ ਜਾਰੀ ਹੁਕਮਾਂ ਵਿੱਚ ਪੂਰੇ ਦਿਨ ਲਈ ਸਕੂਲ ਬੰਦ ਰੱਖਣ ਦਾ ਐਲਾਨ ਕੀਤਾ ਗਿਆ।