Punjab
ਇਸ ਦਿਨ ਸਕੂਲ, ਕਾਲਜ ਅਤੇ ਹੋਰ ਅਦਾਰੇ ਰਹਿਣਗੇ ਬੰਦ

RAMA NAVAMI HOLIDAY: ਪੰਜਾਬ ਵਿੱਚ ਬੁੱਧਵਾਰ ਯਾਨੀ 17 ਅਪ੍ਰੈਲ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸੂਬੇ ਭਰ ਦੇ ਸਕੂਲਾਂ, ਕਾਲਜਾਂ, ਵਿੱਦਿਅਕ ਅਤੇ ਹੋਰ ਅਦਾਰਿਆਂ ਵਿੱਚ ਛੁੱਟੀ ਰਹੇਗੀ। ਦਰਅਸਲ, ਰਾਮ ਨੌਮੀ ਦਾ ਤਿਉਹਾਰ 17 ਅਪ੍ਰੈਲ ਨੂੰ ਹੈ ਅਤੇ ਸਰਕਾਰ ਦੁਆਰਾ ਜਾਰੀ 2024 ਦੇ ਕੈਲੰਡਰ ਦੇ ਅਨੁਸਾਰ, ਇਸ ਦਿਨ ਛੁੱਟੀ ਹੋਵੇਗੀ।
ਇਸ ਤੋਂ ਇਲਾਵਾ ਸਰਕਾਰੀ ਕੈਲੰਡਰ ਅਨੁਸਾਰ 21 ਅਪ੍ਰੈਲ ਨੂੰ ਮਹਾਵੀਰ ਜੈਅੰਤੀ ਕਾਰਨ ਸਰਕਾਰੀ ਛੁੱਟੀ ਹੁੰਦੀ ਹੈ ਪਰ ਇਹ ਛੁੱਟੀ ਐਤਵਾਰ ਨੂੰ ਪੈ ਰਹੀ ਹੈ।
Continue Reading