Connect with us

Punjab

ਪੰਜਾਬ ‘ਚ ਇਸ ਦਿਨ ਖੁੱਲ੍ਹਣਗੇ ਸਕੂਲ

Published

on

SCHOOL  : ਹੜ੍ਹ ਕਾਰਨ ਪੰਜਾਬ ‘ਚ ਸਕੂਲਾਂ ਨੂੰ ਛੁੱਟੀਆਂ ਹੋ ਗਈਆਂ ਸੀ। ਪੰਜਾਬ ਦੇ ਸਾਰੇ ਸਕੂਲ ਅਤੇ ਕਾਲਜ ਕੱਲ੍ਹਯਾਨੀ 8 ਸਤੰਬਰ ਤੋਂ ਆਮ ਵਾਂਗ ਸਕੂਲ ਖੁੱਲ੍ਹਣਗੇ।
ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਨੇ ਸੋਸ਼ਲ ਮੀਡਿਆ ‘ਤੇ ਪੋਸਟ ਰਹੀ ਸਾਂਝੀ ਕੀਤੀ ਹੈ।

ਵਿਭਾਗ ਵੱਲੋਂ ਜਾਰੀ ਹਦਾਇਤਾਂ ਮੁਤਾਬਕ , 8 ਸਤੰਬਰ ਨੂੰ ਸਰਕਾਰੀ ਸਕੂਲ ਵਿਦਿਆਰਥੀਆਂ ਲਈ ਬੰਦ ਰਹਿਣਗੇ, ਪਰ ਅਧਿਆਪਕਾਂ ਨੂੰ ਸਕੂਲ ਆ ਕੇ ਇੱਥੇ ਸਫ਼ਾਈ ਦਾ ਧਿਆਨ ਰੱਖਣਾ ਪਵੇਗਾ।

ਇਹ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਕੱਲ੍ਹ ਤੋਂ ਆਮ ਦੀ ਤਰ੍ਹਾਂ ਖੁੱਲਣਗੀਆਂ। ਜੇਕਰ ਕੋਈ ਸਕੂਲ ਜਾਂ ਕਾਲਜ ਹੜ੍ਹਾਂ ਤੋਂ ਪ੍ਰਭਾਵਿਤ ਹੈ ਤਾਂ ਉਸਨੂੰ ਬੰਦ ਕਰਨ ਦਾ ਫ਼ੈਸਲਾ ਸੰਬੰਧਿਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਕੀਤਾ ਜਾਵੇਗਾ।