Connect with us

General

ਮਹਾਰਾਸ਼ਟਰ ‘ਚ ਇਮਾਰਤ ਡਿੱਗਣ ਕਾਰਨ ਲੋਕਾਂ ਦੀ ਮੌਤ

ਇਮਾਰਤ ਦੇ ਢਹਿ ਢੇਰੀ ਹੋਣ ਤੋਂ ਬਾਅਦ 2 ਵਿਅਕਤੀਆਂ ਦੀ ਮੌਤ ਹੋ ਗਈ

Published

on

25 ਅਗਸਤ- ਮਹਾਰਾਸ਼ਟਰ ਦੇ ਰਾਏਗੜ੍ਹ ਜ਼ਿਲ੍ਹੇ ਦੇ ਕਾਜਲਪੁਰਾ ਇਲਾਕੇ ‘ਚ ਇਕ ਇਮਾਰਤ ਦੇ ਢਹਿ ਢੇਰੀ ਹੋਣ ਤੋਂ ਬਾਅਦ 2 ਵਿਅਕਤੀਆਂ ਦੀ ਮੌਤ ਹੋ ਗਈ। ਜਦਕਿ ਮਲਬੇ ਹੇਠ 18 ਲੋਕਾਂ ਦੇ ਫਸੇ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।