Punjab ਭਾਜਪਾ ਦੇ ਸੀਨੀਅਰ ਆਗੂ ਮਦਨ ਮੋਹਨ ਮਿੱਤਲ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਜਾ ਰਹੇ ਹਨ Published 4 years ago on January 29, 2022 By admin ਭਾਜਪਾ ਦੇ ਸੀਨੀਅਰ ਆਗੂ ਮਦਨ ਮੋਹਨ ਮਿੱਤਲ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਉਹ ਅੱਜ ਸਾਢੇ ਤਿੰਨ ਵਜੇ ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਸਥਿੱਤ ਦਫ਼ਤਰ ਵਿਖੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣਗੇ l Related Topics:Harsimrat kaur badalMadan Mohan Mittalmanpreet singh badalpunjab governmentSAD-BJPShiromani Akali Dal Badalsukhbir singh badal Up Next ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਮਨ ਬਹਿਲ ਨੇ ਨਾਮਜ਼ਦਗੀ ਕਾਗਜ਼ ਕਿਤੇ ਦਾਖਲ ਕਿਹਾ ਚੰਨੀ ਉੱਪਰ ਪਈ ਈਡੀ ਦੀ ਰੇਡ ਸੱਚੀ Don't Miss ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖਿਲ ਕੀਤੇ Continue Reading You may like ਪੰਜਾਬ ਸਰਕਾਰ ਸੂਬੇ ਨੂੰ ਮੈਡੀਕਲ ਹੱਬ ਬਣਾਉਣ ਲਈ ਵਚਨਬੱਧ: ਮੰਤਰੀ ਸੰਜੀਵ ਅਰੋੜਾ ਮੋਹਾਲੀ ਦੀ ਮਹਿਲਾ ਨੂੰ ਸਿਹਤ ਯੋਜਨਾ ਤਹਿਤ ਸਮੇਂ ਸਿਰ ਦਿਲ ਦਾ ਇਲਾਜ, 4 ਲੱਖ ਰੁਪਏ ਦੇ ਖਰਚ ਤੋਂ ਬਚਾਵ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਚੋਣ ਵਾਅਦੇ ਪੂਰੇ ਕੀਤੇ: CM ਭਗਵੰਤ ਮਾਨ ਪੰਜਾਬ ਦੀ AAP ਸਰਕਾਰ ਨੇ ਬਜਟ ‘ਚ ਅਰਵਿੰਦ ਕੇਜਰੀਵਾਲ ਤੇ CM ਮਾਨ ਵੱਲੋਂ ਕੀਤੇ ਸਭ ਤੋਂ ਵੱਡੇ ਚੋਣ ਵਾਅਦੇ ਨੂੰ ਪੁਗਾਇਆ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ’ ਯੋਜਨਾ ਸ਼ੁਰੂ, ਹੁਣ ਹਰ ਮਹੀਨੇ ਔਰਤ ਦੇ ਖ਼ਾਤੇ ਆਉਣਗੇ ਇੰਨੇ ਪੈਸੇ ਪੰਜਾਬ ਵਿਧਾਨ ਸਭਾ ਦੀ ਕਾਰਵਾਈ 8 ਮਾਰਚ ਤੱਕ ਹੋਈ ਮੁਲਤਵੀ