Punjab
SGPC ਨੂੰ ਮਿਲੇਗਾ ਨਵਾਂ ਪ੍ਰਧਾਨ, ਇਸ ਦਿਨ ਹੋਣਗੀਆਂ ਚੋਣਾਂ

19 ਅਕਤੂਬਰ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ 8 ਨਵੰਬਰ ਨੂੰ ਐੱਸ.ਜੀ.ਪੀ.ਸੀ. ਦਾ ਜਨਰਲ ਇਜਲਾਸ ਹੋਵੇਗਾ ।। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ। ਇਸ ਦੇ ਨਾਲ ਹੀ ਹੋਰ ਅਧਿਕਾਰੀ ਅਤੇ ਅੰਤਰਿਮ ਕਮੇਟੀ ਦੇ 11 ਮੈਂਬਰ ਵੀ ਚੁਣੇ ਜਾਣਗੇ। ਇਸ ਸਬੰਧੀ ਫੈਸਲਾ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ ਹੈ।
Continue Reading