Connect with us

Uncategorized

ਸ਼ਾਹਰੁਖ ਖਾਨ ਨੂੰ ਗੁਜਰਾਤ ਹਾਈਕੋਰਟ ਤੋਂ ਮਿਲੀ ਰਾਹਤ

Published

on

ਗੁਜਰਾਤ ਹਾਈ ਕੋਰਟ ਨੇ ਬਾਲੀਵੁੱਡ ਸੁਪਰਸਟਾਰ ਸ਼ਾਹਰੁਖ ਖਾਨ ਨੂੰ ਇੱਕ ਮਾਮਲੇ ਵਿੱਚ ਰਾਹਤ ਦਿੱਤੀ ਹੈ। ਅਦਾਲਤ ਨੇ ਸ਼ਾਹਰੁਖ ਖਿਲਾਫ ਅਪਰਾਧਿਕ ਮਾਮਲਾ ਖਾਰਜ ਕਰ ਦਿੱਤਾ ਹੈ। ਸਾਲ 2017 ‘ਚ ਫਿਲਮ ‘ਰਈਸ’ ਦੇ ਪ੍ਰਮੋਸ਼ਨ ਦੌਰਾਨ ਭਗਦੜ ਮਚਾਉਣ ਦੇ ਮਾਮਲੇ ‘ਚ ਅਭਿਨੇਤਾ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ।

ਦਰਅਸਲ, ਪ੍ਰਮੋਸ਼ਨ ਪ੍ਰੋਗਰਾਮ ਦੌਰਾਨ ਇੱਕ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਸੀ। ਫਿਰ ਸ਼ਾਹਰੁਖ ਖਾਨ ‘ਤੇ ਦੂਜਿਆਂ ਦੀ ਜਾਨ ਅਤੇ ਨਿੱਜੀ ਸੁਰੱਖਿਆ ਨੂੰ ਖ਼ਤਰੇ ਵਿਚ ਪਾਉਣ ਦਾ ਮਾਮਲਾ ਦਰਜ ਕੀਤਾ ਗਿਆ ਸੀ।