Connect with us

Punjab

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ

Published

on

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਸਵੇਰੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਦੱਸ ਦੇਈਏ ਕਿ ਪੰਜਾਬ ‘ਚ ਕਿਸ ਦੀ ਸਰਕਾਰ ਬਣੇਗੀ, ਇਸ ਦਾ ਫੈਸਲਾ ਕੱਲ੍ਹ ਲਿਆ ਜਾਵੇਗਾ। ਕੱਲ੍ਹ ਭਾਰਤ ਦਾ ਚੋਣ ਕਮਿਸ਼ਨ ਪੰਜਾਬ ਸਮੇਤ ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ ਅਤੇ ਮਨੀਪੁਰ ਚੋਣਾਂ ਦੇ ਨਤੀਜੇ ਐਲਾਨ ਕਰੇਗਾ। ਗਿਣਤੀ ਕੇਂਦਰ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।