Connect with us

Punjab

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰਕਾਸ਼ ਚੰਦ ਗਰਗ ਨੇ ਛੱਡੀ ਪਾਰਟੀ

Published

on

ਚੰਡੀਗੜ੍ਹ 16ਸਤੰਬਰ 2023: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰਕਾਸ਼ ਚੰਦ ਗਰਗ ਨੇ ਪਾਰਟੀ ਛੱਡ ਦਿੱਤੀ ਹੈ। ਓਥੇ ਹੀ ਦੱਸਿਆ ਜਾ ਰਿਹਾ ਹੀ ਕਿ ਉਨ੍ਹਾਂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਿਕ ਦੱਸਿਆ ਜਾ ਰਿਹਾ ਹੈ ਕਿ ਪ੍ਰਕਾਸ਼ ਚੰਦ ਗਰਗ ਅੱਜ ਸੰਯੁਕਤ ਅਕਾਲੀ ਵਿਚ ਸ਼ਾਮਲ ਹੋਣਗੇ । ਇਸ ਮੌਕੇ ਭਵਾਨੀਗੜ੍ਹ ਵਿਚ ਵਰਕਰਾਂ ਦਾ ਇਕੱਠ ਹੋਵੇਗਾ।