Connect with us

National

ਹਰਿਆਣਾ ‘ਚ ਸ਼੍ਰੋਮਣੀ ਗੁਰਦੁਵਾਰਾ ਪ੍ਰਬੰਧਕ ਕਮੇਟੀ ਨੂੰ ਮਿਲਿਆ ਨਵਾਂ ਪ੍ਰਧਾਨ,ਜਾਣੋ ਕੌਣ ਹੈ

Published

on

ਅੰਮ੍ਰਿਤਸਰ: ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (HSGPC) ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਮਹੰਤ ਕਰਮਜੀਤ ਸਿੰਘ ਨੂੰ ਪ੍ਰਧਾਨ ਚੁਣਿਆ ਗਿਆ ਹੈ ਜਦਿਕ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਬੈਠਕ ਦਾ ਬਾਈਕਾਟ ਕੀਤਾ।