Connect with us

Amritsar

ਅੰਮ੍ਰਿਤਸਰ ‘ਚ ਅੱਜ ਸਵੇਰੇ ਚੱਲੀਆਂ ਗੋਲੀਆਂ

Published

on

ਇਹ ਗੋਲੀਆਂ ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਮਾਰਗ ‘ਤੇ ਇਕ ਪੁਲਿਸ ਮੁਲਾਜ਼ਮ ‘ਤੇ ਚਲਾਈਆਂ ਗਈਆਂ।

ਇਹ ਗੋਲੀਆਂ ਕਾਊਂਟਰ ਇੰਟੈਲੀਜੈਂਸ ਦੇ ਇੰਸਪੈਕਟਰ ਪ੍ਰਭਜੀਤ ਸਿੰਘ ‘ਤੇ ਚਲਾਈਆਂ ਗਈਆਂ ਸਨ।

ਕਰੀਬ ਛੇ ਗੋਲੀਆਂ ਚਲਾਈਆਂ ਗਈਆਂ

ਇੰਸਪੈਕਟਰ ਪ੍ਰਭਜੀਤ ਸਿੰਘ ਦਾ ਬਚਾਅ ਹੋ ਗਿਆ ਕਿਉਂਕਿ ਉਸ ਨੇ ਬੁਲੇਟ ਪਰੂਫ ਜੈਕੇਟ ਪਾਈ ਹੋਈ ਸੀ।

ਪੁਲਿਸ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਆਸਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪਰਭਜੀਤ ਸਿੰਘ ਉਸ ਟੀਮ ਦਾ ਹਿੱਸਾ ਸੀ ਜਿਸ ਨੇ ਖਡੂਰ ਸਾਹਿਬ ਤੋਂ ‘ਆਪ’ ਵਿਧਾਇਕ ਦੇ ਸਾਲੇ ਦੇ ਖਿਲਾਫ ਮਾਈਨਿੰਗ ਦਾ ਕੇਸ ਦਰਜ ਕੀਤਾ ਸੀ।

ਮਾਈਨਿੰਗ ਮਾਮਲੇ ਸਬੰਧੀ ਪਰਭਜੀਤ ਸਿੰਘ ਸਮੇਤ 5 ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

8 ਨਵੰਬਰ 2023 (ਪੰਕਜ ਮੱਲੀ) : ਅੰਮ੍ਰਿਤਸਰ ਦੇ ਭੁੱਲਰ ਐਵੇਨਿਊ ‘ਚ ਅੱਜ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਅਣਪਛਾਤੇ ਨੌਜਵਾਨਾਂ ਨੇ ਕਾਊਂਟਰ ਇੰਟੈਲੀਜੈਂਸ ਦੇ ਇੰਸਪੈਕਟਰ ਪਰਭਦੀਪ ਸਿੰਘ ‘ਤੇ ਗੋਲੀਆਂ ਚਲਾ ਦਿੱਤੀਆਂ।ਪਰਭਦੀਪ ਨੇ ਉਸ ਸਮੇਂ ਬੁਲੇਟ ਪਰੂਫ ਜੈਕੇਟ ਪਾਈ ਹੋਈ ਸੀ, ਜਿਸ ਕਾਰਨ ਉਸ ਨੇ ਇਸ ਮਾਮਲੇ ‘ਚ ਪੁਲਸ ਨੂੰ ਸ਼ਿਕਾਇਤ ਦਿੱਤੀ ਹੈ। ਨੇ ਮੌਕੇ ‘ਤੇ ਜਾ ਕੇ ਸੀ.ਸੀ.ਟੀ.ਵੀ. ਦੀ ਤਲਾਸ਼ੀ ਲਈ ਅਤੇ ਕਿਹਾ ਕਿ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।ਪਰਭਦੀਪ ਸਿੰਘ ਦੀ ਗੱਲ ਕਰੀਏ ਤਾਂ ਉਨ੍ਹਾਂ ਵਲੋਂ ਖਡੂਰ ਸਾਹਿਬ ਤੋਂ ‘ਆਪ’ ਵਿਧਾਇਕ ਦੇ ਸਾਲੇ ਦੇ ਖਿਲਾਫ ਮਾਈਨਿੰਗ ਦਾ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਤੋਂ ਬਾਅਦ ਪੰਜ ਜਣਿਆਂ ਸਮੇਤ ਪਰਭਦੀਪ ਨੂੰ ਗ੍ਰਿਫਤਾਰ ਕਰ ਲਿਆ ਗਿਆ।ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ