Connect with us

Punjab

ਅੰਮ੍ਰਿਤਸਰ ‘ਚ ਚਿਕਨ ਦੀ ਦੁਕਾਨ ਦੇ ਬਾਹਰ ਸ਼ਰੇਆਮ ਚੱਲੀਆਂ ਗੋਲੀਆਂ

Published

on

31 ਦਸੰਬਰ 2023:  ਅੰਮ੍ਰਿਤਸਰ ਦੀ ਇੱਕ ਚਿਕਨ ਸ਼ੋਪ ਦੇ ਬਾਹਰ ਦੇਰ ਰਾਤ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ ਜਸ ਨਾਲ ਇਲਾਕੇ ਚ ਸਨਸਨੀ ਫੇਲ ਗਈ,ਜਿੱਥੇ ਦੋ ਨੌਜਵਾਨਾਂ ਵੱਲੋਂ ਇੱਕ ਨੌਜਵਾਨ ਤੇ ਸ਼ਰੇਆਮ ਗੋਲੀ ਚਲਾ ਦਿੱਤੀ ਮਾਮਲਾ ਹੈ ਕਿ ਚਿਕਨ ਵਿੱਚ ਲੂਣ ਜਿਆਦਾ ਹੋਣ ਕਰਕੇ ਆਪਸ ਵਿੱਚ ਗੱਲਬਾਤ ਹੋਣ ਤੋਂ ਬਾਅਦ ਨੌਜਵਾਨਾਂ ਵੱਲੋਂ ਇਕ ਨੌਜਵਾਨ ਉੱਤੇ ਗੋਲੀ ਚਲਾ ਦਿੱਤੀ ਜਿਸ ਤੋਂ ਬਾਅਦ ਇਹ ਨੌਜਵਾਨ ਵਾਲ ਵਾਲ ਬਚ ਗਿਆ ਅਤੇ ਗੋਲੀ ਚਲਾਉਣ ਵਾਲੇ ਨੌਜਵਾਨ ਮੌਕੇ ਤੋਂ ਫਰਾਰ ਹੋ ਕੇ ਜਦੋਂ ਇਸ ਸਬੰਧੀ ਪੁਲਿਸ ਨੂੰ ਪਤਾ ਲੱਗਾ ਤਾਂ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ